InternationalBreaking NewsD5 specialIndiaNewsTop News

ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀਆਂ ਨੂੰ ਮਿਲੀ ਸੀ ਸਰਕਾਰੀ ਸੁਰੱਖਿਆ- ਭਾਰਤੀ ਸਥਾਈ ਪ੍ਰਤੀਨਿਧੀ

ਨਵੀਂ ਦਿੱਲੀ: ਅੱਤਵਾਦ ਖ਼ਿਲਾਫ਼ ‘ਅੰਤਰਰਾਸ਼ਟਰੀ ਸੰਮੇਲਨ 2022′ ਵਿੱਚ ਭਾਰਤ ਨੇ ਬਿਆਨ ਦਿੱਤਾ ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਚਾਲੇ ਸੰਬੰਧਾਂ ਦੀ ਪਛਾਣ ਅੰਤਰਰਾਸ਼ਟਰੀ ਪੱਧਰ ‘ਤੇ ਹੋਣੀ ਚਾਹੀਦੀ ਹੈ ਨਾਲ ਹੀ ਇਸ ਸਮੱਸਿਆ ਨਾਲ ਬੜੀ ਹੀ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ।

ਆਹ ਕੀ ਕਹਿ ਗਿਆ ਸੁਖਬੀਰ ਬਾਦਲ ਭਗਵੰਤ ਮਾਨ ਬਾਰੇ! ਪੈ ਗਿਆ ਗਾਹ | D5 Channel Punjabi

ਮਿਲੀ ਜਾਣਕਾਰੀ ਮੁਤਾਬਿਕ ਭਾਰਤ ਨੇ ਪਾਕਿਸਤਾਨ ਨੂੰ ਨਿਸ਼ਾਨੇ ‘ਤੇ ਲਿਆ ਅਤੇ ਭਾਰਤ ਦੇ ਸਥਾਈ ਪ੍ਰਤੀਨਿਧੀ T.S. Tirumurti ਨੇ ਸੰਯੁਕਤ ਰਾਸ਼ਟਰ ਵਿੱਚ ਕਿਹਾ ਕਿ 1993 ਵਿੱਚ ਹੋਏ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀਆਂ ਨੂੰ ਸਰਕਾਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ ਅਤੇ 5 ਸਟਾਰ ਹੋਟਲ ਵਿੱਚ ਉਨ੍ਹਾਂ ਦੀ ਮਹਿਮਾਨ-ਨਿਵਾਜ਼ੀ ਵੀ ਕੀਤੀ ਗਈ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button