ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓ ਰਿਕਾਰਡਿੰਗ ਦੇ ਮਾਮਲੇ ਵਿੱਚ ਟਵੀਟ ਕਰ ਇਸ ਦੀ ਨਿਖੇਦੀ ਕੀਤੀ ਹੈ । ਉਹਨਾਂ ਟਵੀਟ ਕਰ ਕਿਹਾ ਕਿ “ਚੰਡੀਗੜ੍ਹ ਯੂਨੀਵਰਸਿਟੀ ‘ਚ ਇੱਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕਰਕੇ ਵਾਇਰਲ ਕਰ ਦਿੱਤੀਆਂ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਧੀਆਂ ਹਿੰਮਤ ਰੱਖਣ। ਅਸੀਂ ਸਾਰੇ ਤੁਹਾਡੇ ਨਾਲ ਹਾਂ। ਸਾਰੇ ਧੀਰਜ ਨਾਲ ਕੰਮ ਕਰਨ।”
चंडीगढ़ यूनिवर्सिटी में एक लड़की ने कई छात्राओं के आपत्तिजनक वीडियो रिकॉर्ड करके Viral किए हैं। ये बेहद संगीन और शर्मनाक है। इसमें शामिल सभी दोषियों को कड़ी से कड़ी सजा मिलेगी। पीड़ित बेटियाँ हिम्मत रखें। हम सब आपके साथ हैं। सभी संयम से काम लें।
— Arvind Kejriwal (@ArvindKejriwal) September 18, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.