ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਾਸਿਆਂ ਨਾਲ ਕੀਤੇ ਵਾਧਇਆਂ ਨੂੰ ਪੂਰੇ ਕਰਦੇ ਆ ਰਹੀ ਹੈ। ਪਿਛਲੇ ਮਹੀਨੇ ਕੈਬਨਿਟ ਮੀਟਿੰਗ ਲੁਧਿਆਣਾ ਵਿਖੇ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਇਹ ਵਾਧਾ ਕੀਤਾ ਸੀ ਕਿ ਹੁਣ ਪੰਜਾਬ ਦੀ ਕੈਬਨਿਟ ਮੀਟਿੰਗ ਪੰਜਾਬ ਦੇ ਵੱਖਰੇ-ਵੱਖਰੇ ਸੂਬਿਆਂ ‘ਚ ਹੋਇਆ ਕਰੇਗੀ। ਆਪਣੇ ਵਾਦੇ ‘ਤੇ ਖਰ੍ਹਾਂ ਉਤਰਦੇ ਹੋਏ ਇਸ ਬਾਰ ਪੰਜਾਬ ਦੀ ਕੈਬਨਿਟ ਮੀਟਿੰਗ ਜਲੰਧਰ ਵਿਖੇ ਹੋ ਜਾ ਰਹੀ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਸਾਂਝੀ ਕੀਤੀ।
Patiala Beadbi ਦਾ ਸੱਚ,Gurudwara Dukhniwaran Sahib ‘ਚ ਮਹਿਲਾ ਨੂੰ ਕਿਉਂ ਮਾਰੀ ਗੋ.ਲੀ? | D5 Channel Punjabi
ਉਨ੍ਹਾਂ ਟਵੀਟ ਕਰ ਲਿਖਿਆ ਕਿ “ਸਰਕਾਰ ਤੁਹਾਡੇ ਦੁਆਰ”, ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …
“ਸਰਕਾਰ ਤੁਹਾਡੇ ਦੁਆਰ”
ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …— Bhagwant Mann (@BhagwantMann) May 15, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.