ਮੁੱਖ ਮੰਤਰੀ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪੇ ਗਵਾ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਸਾਲਾਨਾ ਆਮਦਨ ਸੀਮਾ ’ਤੇ ਛੋਟ ਦੇਣ ਦੇ ਹੁਕਮ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ੀਰਵਾਦ ਯੋਜਨਾ ਦੇ ਸਬੰਧ ‘ਚ ਇੱਕ ਵੱਡਾ ਫੈਸਲਾ ਲਿਆ ਹੈ। ਦਰਅਸਲ ਮੁੱਖ ਮੰਤਰੀ ਨੇ ਉਨ੍ਹਾਂ ਲੜਕੀਆਂ ਲਈ ਆਸ਼ੀਰਵਾਦ ਸਕੀਮ ਤੋਂ ਆਮਦਨ ਦੀ ਹੱਦ ਹਟਾਉਣ ਦਾ ਐਲਾਨ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਸਤਾਵ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ -19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪਿਆਂ ਤੋਂ ਮਹਿਰੂਮ ਹੋ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਦੀਆਂ ਲਾਭਪਾਤਰੀਆਂ ਵਜੋਂ ਸਾਲਾਨਾ ਆਮਦਨ ਸੀਮਾ 32,790 ਰੁਪਏ ’ਤੇ ਛੋਟ ਦੇਣ ਜਾਂ ਮੁਆਫ ਕਰਨ ਦੇ ਆਦੇਸ਼ ਦਿੱਤੇ ਹਨ।
Kisan Bill 2020 : Center ਦਾ Farmers ‘ਤੇ ਵੱਡਾ ਐਕਸ਼ਨ || D5 Channel Punjabi
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.