PunjabTop News

ਮੌਸਮ ਵਿਭਾਗ ਦਾ ਅਲਰਟ ਜਾਰੀ, ਫਿਰ ਆਵੇਗੀ ਧੂੜ ਭਰੀ ਹਨੇਰੀ ‘ਤੇ ਮੀਂਹ

ਚੰਡੀਗੜ੍ਹ : ਪੰਜਾਬ ਦੇ ਵੱਖ -ਵੱਖ ਸੂਬਿਆਂ ਵਿਚ ਬੀਤੀ ਰਾਤ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਿਸ਼ ਦੇਖਣ ਨੂੰ ਮਿਲੀ । ਹਲਾਂਕਿ ਇਸ ਧੂੜ ਭਰੀ ਹਨੇਰੀ ਵਿਚ ਕੋਈ ਵਿਤੀ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ। ਪਰ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਅਤੇ ਕੱਲ੍ਹ ਵੀ ਮੀਂਹ ਪੈ ਸਕਦਾ ਹੈ।

ਹੋਗੀ ਸਾਬਕਾ ਕਾਂਗਰਸੀ ਮੰਤਰੀ ਦੀ ਜ਼ਮਾਨਤ! ਕਾਂਗਰਸੀਆਂ ਨੇ ਪਾਏ ਭੰਗੜੇ! ਵੱਡਾ ਫੇਰਬਦਲ!

ਅੱਜ ਸਵੇਰ ਤੋਂ ਹੀ ਅਸਮਾਨ ਵਿੱਚ ਸੰਘਣੇ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਹਾਲਾਂਕਿ 20 ਅਤੇ 21 ਨੂੰ ਫਿਰ ਤੋਂ ਆਸਮਾਨ ਸਾਫ ਹੋ ਸਕਦਾ ਹੈ। ਪਰ ਇਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ। ਮੌਸਮ ਵਿਗਿਆਨੀਆਂ ਨੇ ਦੱਸਿਆ ਹੈ ਕਿ 21 ਮਈ ਦੀ ਰਾਤ ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ।

WhatsApp Image 2023 05 18 at 10.51.58

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button