Breaking NewsD5 specialNewsPunjabTop News

ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਪ੍ਰੋਫੈਸਰ ਕਰਤਾਰ ਸਿੰਘ ਦਾ ਦੇਹਾਂਤ

ਚੰਡੀਗੜ੍ਹ : ਪਦਮ ਸ਼੍ਰੀ ਪੁਰਸਕਾਰ ਪ੍ਰੋਫੈਸਰ ਕਰਤਾਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ 94 ਸਾਲ ਦੀ ਉਮਰ ਵਿਚ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿੱਚ ਆਖ਼ਰੀ ਸਾਹ ਲਏ।

ਅਕਾਲੀਆਂ ਦਾ ਚੰਨੀ ਸਰਕਾਰ ਨੂੰ ਚੈਲੰਜ, ਮਜੀਠੀਆ ਦੀਆਂ ਤਸਵੀਰਾਂ ਨੇ ਛੇੜੀ ਚਰਚਾ, ਅਸਲ ਸੱਚ ਪੁਲਿਸ ਵੀ ਹੈਰਾਨ

ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋਫੈਸਰ ਕਰਤਾਰ ਸਿੰਘ ਜੀ ਨੂੰ ਭਾਰਤ ਸਰਕਾਰ ਵਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਵੇਰੇ ਸਵਾ ਦੋ ਵਜੇ ਸਥਾਨਕ ਦਯਾ ਨੰਦ ਹਸਪਤਾਲ ਵਿੱਚ ਆਖਰੀ ਸਾਹ ਲਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button