Breaking NewsD5 specialIndiaNewsTop News
ਰਾਖਵੇਂਕਰਨ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਆਇਆ ਫ਼ੈਸਲਾ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਰਕਾਰੀ ਨੌਕਰੀਆਂ ‘ਚ ਐੱਸ.ਸੀ. ਅਤੇ ਐੱਸ.ਟੀ. ਲਈ ਤਰੱਕੀ ‘ਚ ਰਾਖਵੇਂਕਰਨ ‘ਤੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਅੱਜ ਕਿਹਾ ਕਿ ਪਿਛਲੇ ਫ਼ੈਸਲਿਆਂ ‘ਚ ਤੈਅ ਕੀਤੇ ਗਏ ਰਾਖਵੇਂਕਰਨ ਦਾ ਪੈਮਾਨਾ ਹਲਕਾ ਨਹੀਂ ਹੋਵੇਗਾ।
ਕੇਂਦਰ ਅਤੇ ਰਾਜ ਨਿਸ਼ਚਿਤ ਸਮੇਂ ਦੀ ਮਿਆਦ ‘ਤੇ ਐੱਸ.ਸੀ. ਅਤੇ ਐੱਸ.ਟੀ. ਲਈ ਰਾਖਵੇਂਕਰਨ ਦੇ ਅਨੁਪਾਤ ਵਿਚ ਉਚਿੱਤ ਪ੍ਰਤੀਨਿਧਤਾ ਲਈ ਆਪਣੀਆਂ-ਆਪਣੀਆਂ ਸੇਵਾਵਾਂ ਦੀ ਸਮੀਖਿਆ ਕਰਨਗੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਫਰਵਰੀ ਨੂੰ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.