ਨਵੀਂ ਦਿੱਲੀ : ਜਸਟਿਸ ਉਦੈ ਉਮੇਸ਼ ਲਲਿਤ ਨੇ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ।
ਕਾਂਗਰਸ ’ਚ ਪਿਆ ਘਮਸਾਣ, ਡਿੱਗੀ ਹੋਰ ਵਿਕਟ, ਮੂਸੇਵਾਲਾ ਕਾਂਡ ’ਚ ਪੁਲਿਸ ਦਾ ਵੱਡਾ ਐਕਸ਼ਨ, ਗਵਾਂਢੀ ਹੀ ਨਿਕਲੇ ਦੁਸ਼ਮਣ
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਤੋਂ ਇਲਾਵਾ ਕਈ ਕੇਂਦਰੀ ਮੰਤਰੀ ਅਤੇ ਸੁਪਰੀਮ ਕੋਰਟ ਦੇ ਜੱਜ ਮੌਜੂਦ ਸਨ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤੇ ਜਾਣ ਵਾਲੇ 49ਵੇਂ ਵਿਅਕਤੀ ਜਸਟਿਸ ਲਲਿਤ ਦਾ ਕਾਰਜਕਾਲ 8 ਨਵੰਬਰ ਤੱਕ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.