IndiaTop News

ਰਾਹੁਲ ਗਾਂਧੀ ਨੂੰ ਮਹਿੰਗਾਈ ਵਿਰੁੱਧ ਧਰਨੇ ਦੌਰਾਨ ਪੁਲਿਸ ਨੇ ਲਿਆ ਹਿਰਾਸਤ ‘ਚ 

ਨਵੀਂ ਦਿੱਲੀ : ਕਾਂਗਰਸ ਪਾਰਟੀ ਵਲੋਂ ਮਹਿੰਗਾਈ ਦੇ ਖਿਲਾਫ ਰਾਸ਼ਟਰਪਤੀ ਭਵਨ ਵੱਲ ਕੀਤੇ ਰੋਸ ਮਾਰਚ ਦੌਰਾਨ ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਨੂੰ ਹਿਰਾਸਤ ਵਿਚ ਲੈ ਲਿਆ ਹੈ।

Mansa : ਭੈਣ ਨੇ ਬੰਨੀ Sidhu Moosewala ਦੇ ਗੁੱਟ ’ਤੇ ਰੱਖੜੀ, ਬੁੱਤ ਦੇ ਸਾਹਮਣੇ ਖੜ ਕਹੀ ਵੱਡੀ ਗੱਲ!

ਦੇਸ਼ ਭਰ ਵਿਚ ਵੱਧ ਰਹੀ ਮਹਿੰਗਾਈ ਦੇ ਖਿਲਾਫ ਦਿੱਤੇ ਧਰਨੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਸਮੂਹ ਆਗੂ ਸ਼ਾਮਲ ਹੋਏ। ਇਸ ਦੌਰਾਨ ਹੋਰ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਵੀ ਹਿਰਾਸਤ ਵਿਚ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button