Press ReleaseBreaking NewsD5 specialNewsPunjab

ਰੋਸਟਰ ਨੁਕਤਿਆਂ ਸਬੰਧੀ 10-10-2014 ਵਾਲੇ ਪੱਤਰ “ਤੇ ਰੋਕ ਲਗਵਾਉਣ ਸਬੰਧੀ ਐਕਸ਼ਨ ਟੇਕਨ ਰਿਪੋਰਟ ਤਲਬ

ਚੰਡੀਗੜ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਰੋਸਟਰ ਨੁਕਤਿਆਂ ਸਬੰਧੀ 10-10-2014 ਪੱਤਰ “ਤੇ ਰੋਕ ਲਗਵਾਉਣ ਸਬੰਧੀ ਕਮਿਸ਼ਨ ਵੱਲੋਂ 27-01-2021 ਨੂੰ ਜਾਰੀ ਹੁਕਮਾਂ ਤੇ ਕੀਤੀ ਗਈ ਕਾਰਵਾਈ ਸਬੰਧੀ 15 ਮਾਰਚ 2021 ਨੂੰ ਸਮਰੱਥ ਅਧਿਕਾਰੀ ਰਾਹੀਂ ਐਕਸ਼ਨ ਟੇਕਨ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੱਤਰ 27-01-2021 ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜਾਰੀ ਕੀਤਾ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button