Breaking NewsD5 specialIndiaNews

ਰੱਖਿਆ ਮੰਤਰੀ ਨਾਲ ਮਿਲਣ ਤੋਂ ਬਾਅਦ ਕਿਸਾਨਾਂ ਨੇ ਖੋਲਿਆ ਚਿੱਲਾ ਬਾਰਡਰ, ਸੜਕ ਕਿਨਾਰੇ ਜਾਰੀ ਰਹੇਗਾ ਪ੍ਰਦਰਸ਼ਨ

ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮਿਲਣ ਤੋਂ ਬਾਅਦ ਕਿਸਾਨਾਂ ਨੇ ਵੱਡਾ ਫੈਸਲਾ ਲਿਆ ਹੈ। ਅਸਲ ਵਿੱਚ, ਕਿਸਾਨਾਂ ਨੇ ਦਿੱਲੀ – ਉੱਤਰ ਪ੍ਰਦੇਸ਼ ਸਰਹੱਦ ‘ਤੇ ਚਿੱਲਾ ਬਾਰਡਰ ਦਾ ਰਸਤਾ ਖੋਲ ਦਿੱਤਾ। ਹਾਲਾਂਕਿ ਸੜਕ ਕਿਨਾਰੇ ਵੀ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਉੱਥੇ ਹਰ ਰੋਜ਼ ਰਾਮਾਇਣ ਦਾ ਪਾਠ ਕੀਤਾ ਜਾਵੇਗਾ।

ਬਾਰਡਰ ‘ਤੇ ਸਿੰਘਾਂ ਨੇ ਗੱਡੇ ਪੱਕੇ ਟੈਂਟ,ਦਿੱਲੀ ਫਤਿਹ ਕਰਨ ਦਾ ਐਲਾਨ,ਕੇਂਦਰ ਨੂੰ ਬਿਪਤਾ?

ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਆਗੂਆਂ ਨੇ ਰੱਖਿਆ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਮਿਲੇ ਹਨ। ਜਿਸ ਤੋਂ ਬਾਅਦ ਦੋਵਾਂ ਨੇ ਹੀ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ। ਇਸ ਬੈਠਕ ਤੋਂ ਬਾਅਦ ਕਿਸਾਨਾਂ ਨੇ ਚਿੱਲਾ ਬਾਰਡਰ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button