Breaking NewsD5 specialNewsPoliticsPunjab
ਲਓ ਜੀ! ਆਮ ਆਦਮੀ ਪਾਰਟੀ ਦੀ ਬਣੂੰ ਸਰਕਾਰ ! ਰੁੱਸੇ ਆਗੂ ਹੋਣਗੇ ਪਾਰਟੀ ‘ਚ ਸ਼ਾਮਲ? Exclusive interview
ਪਟਿਆਲਾ : ਪੰਜਾਬ ‘ਚ 64 ਕਰੋੜ ਦੇ ਵਜ਼ੀਫਾ ਘਪਲੇ ਦੇ ਮਾਮਲੇ ‘ਤੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਮਾਮਲੇ ‘ਚ ਵਿਰੋਧੀਆਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਜਾ ਰਹੀ ਹੈ।
🔴 LIVE 🔴 ਬਾਦਲਾਂ ਦੇ ਇਸ਼ਾਰੇ ‘ਤੇ ਡੇਰਿਆਂ ‘ਚ ਭੇਜੇ ਪਾਵਨ ਸਰੂਪ? | ਮਾਨ ਨੇ ਅਰੂਸਾ ਆਲਮ ਬਾਰੇ ਕਹੀ ਵੱਡੀ ਗੱਲ
ਉੱਥੇ ਹੀ ਹੁਣ ਹਰਪਾਲ ਚੀਮਾ ਨੇ ਵੀ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ ਇਨਸਾਫ
ਇਨਸਾਫ ਮੰਗਿਆਂ ਜਾ ਰਿਹਾ ਹੈ ਉਨ੍ਹਾਂ ਤੇ ਹੋ ਰਹੇ ਪਰਚੇ ਦਰਜ ਹੋ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.