Breaking NewsD5 specialNewsPoliticsPunjab-ok

ਲਓ ਹੁਣ ਰਾਜਾ ਵੜਿੰਗ ਦੇਵੇਗਾ ਕਾਂਗਰਸ ‘ਚੋਂ ਅਸਤੀਫ਼ਾ? ਕਿਸਾਨਾਂ ਲਈ ਲਿਆ ਆਹ ਵੱਡਾ ਫੈਸਲਾ !

ਪਟਿਆਲਾ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਹਿਲਾਂ ਤਾਂ ਬੀਜੇਪੀ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਸੀ ਪਰ ਹੁਣ ਕਿਸਾਨਾਂ ਦਾ ਇਹ ਗੁੱਸਾ ਸੂਬੇ ਦੀ ਸੱਤਾਧਾਰੀ ਸਰਕਾਰ ਕਾਂਗਰਸ ਵੱਲ ਵੀ ਵੱਧਦਾ ਜਾ ਰਿਹਾ ਹੈ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ। ਮਾਮਲਾ ਮੁਕਤਸਰ ਦੇ ਗਿੱਦੜਵਾਹਾ ਤੋਂ ਸਾਹਮਣੇ ਆਇਆ ਸੀ। ਜਿਥੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੱਲੋਂ ਨੇੜਲੇ ਪਿੰਡ ‘ਚ ਵਰਕਰ ਮੀਟਿੰਗ ਕੀਤੀ ਜਾ ਰਹੀ ਸੀ।

🔴 Live॥ਖੇਤੀ ਬਿੱਲਾਂ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਐਲਾਨ!ਕਿਸਾਨ ਹੁਣ ਖੋਲ੍ਹਣਗੇ ਕੇਂਦਰ ਦੀ ਨੀਂਦ!

ਜਿਸ ਦੌਰਾਨ ਕਿਸਾਨਾਂ ਵੱਲੋਂ ਰਾਜਾ ਵੜਿੰਗ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਜਿਸ ਦਾ ਹੁਣ ਗਿੱਦੜਵਾਹਾ ਤੋਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਲਾਈਵ ਹੋ ਕੇ ਵਿਰੋਧ ਹੋਣ ਦਾ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ।  ਉਹ ਪੰਚਾਇਤ ਨਾਲ ਮੀਟਿੰਗ ਕਰਨ ਗਏ ਸਨ। ਨਾਲ ਹੀ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਬਾਰੇ ਵੀ ਪ੍ਰਤੀਕਿਰਿਆ ਦਿੱਤੀ ਗਈ।

Related Articles

Leave a Reply

Your email address will not be published. Required fields are marked *

Back to top button