Breaking NewsD5 specialIndiaNewsTop News

ਲਾਲ ਕਿਲ੍ਹਾ ਹਿੰਸਾ :  ਦਿੱਲੀ ਪੁਲਿਸ ਨੇ ਮਨਿੰਦਰਜੀਤ ਅਤੇ ਖੇਮਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ : 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਨੇ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਨਾਮ ਮਨਿੰਦਰਜੀਤ ਸਿੰਘ ਅਤੇ ਖੇਮਪ੍ਰੀਤ ਸਿੰਘ ਹਨ।

🔴LIVE||ਕਿਸਾਨ ਆਗੂਆਂ ਦੇ ਨਵੇਂ ਐਲਾਨ ਨੇ ਹਿਲਾਈ ਸਰਕਾਰ! ਕਿਸਾਨ ਅੰਦੋਲਨ ਦਾ ਅਸਰ! ਮੁੱਖ ਮੰਤਰੀ ਨੇ ਦਿੱਤਾ ਅਸਤੀਫਾ!

ਮਨਿੰਦਰਜੀਤ UK ਦਾ ਰਹਿਣ ਵਾਲਾ ਹੈ ਅਤੇ ਫਰਜੀ ਕਾਗਜਾਂ ਦੇ ਨਾਲ ਏਅਰਪੋਰਟ ਤੋਂ ਭੱਜਣ ਦੀ ਫਿਰਾਕ ਵਿੱਚ ਸੀ। ਉਸਨੂੰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮਨਿੰਦਰਜੀਤ ਦਾ ਜੱਦੀ ਘਰ ਗੁਰਦਾਸਪੁਰ ਵਿੱਚ ਹੈ ਅਤੇ ਖੇਮਪ੍ਰੀਤ ਦਾ ਦਿੱਲੀ ਵਿੱਚ ਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button