NewsBreaking NewsD5 specialIndiaPoliticsPunjab

ਲੁਧਿਆਣਾ ਯੂਥ ਕਾਂਗਰਸ ਦੀਆਂ ਚੋਣਾਂ ‘ਚ ਹੋਈ ਗੁੰਡਾਗਰਦੀ

ਲੁਧਿਆਣਾ : ਅੱਜ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾ ਰਹੀ ਹੈ।ਜਿਸ ਦੌਰਾਨ ਦੋ ਧੜਿਆਂ ਵਿਚਾਲੇ ਕਿਸੇ ਗੱਲੋਂ ਬਹਿਸਬਾਜ਼ੀ ਹੋ ਗਈ।ਉੱਥੇ ਕੁਝ ਨੌਜਵਾਨਾਂ ਵਿਚਾਲੇ ਆਪਸ ਵਿੱਚ ਕੁੱਟਮਾਰ ਵੀ ਹੋਈ। ਕੁਝ ਗੋਲੀਆਂ ਵੀ ਚੱਲੀਆਂ।

ludhiana 3

ਸਥਾਨਕ ਪੱਧਰ ’ਤੇ ਇਨ੍ਹਾਂ ਚੋਣਾਂ ਦੀ ਉਦੋਂ ਬਹੁਤ ਜ਼ਿਆਦਾ ਅਹਿਮੀਅਤ ਹੁੰਦੀ ਹੈ, ਜਦੋਂ ਸੂਬੇ ਵਿੱਚ ਕਾਂਗਰਸ ਦੀ ਹੀ ਸਰਕਾਰ ਹੋਵੇ। ਪਰ ਇੱਥੇ ਹੋ ਰਹੀ ਇਹ ਚੋਣ ਕੁਝ ਹਿੰਸਕ ਹੋ ਗਈ। ਇਸ ਝਗੜੇ ’ਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।

ludhiana 1

Read also…. ਮੋਹਾਲੀ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਸਰੇਆਮ ਗੋਲੀਆਂ ਨਾਲ ਭੁੰਨੀ ਮਹਿਲਾ ਅਫਸਰ!

ਜਿਸ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।ਪੁਲਿਸ ਦਾ ਕਹਿਣਾ ਹੈ ਕਿ ਆਪਸੀ ਝਗੜੇ ’ਚ ਇੱਥੇ ਪੰਜ ਗੋਲੀਆਂ ਚੱਲੀਆਂ।

ludiana 4

ਭੀੜ ਨੂੰ ਖਿੰਡਾਉਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ।ਇਸਦੇ ਦੌਰਾਨ ਵੋਟਿੰਗ ਪ੍ਰਕਿਰਿਆ ਰੋਕ ਦਿੱਤੀ ਗਈ ਸੀ।ਹਾਲਾਤ ਤਣਾਅਪੂਰਨ ਪਰ ਕਾਬੂ ਹੇਠ ਹਨ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button