ਲੰਬੀ ਬਿਮਾਰੀ ਨਾਲ ਜੂਝਦੇ ਹੋਏ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ
ਨਵੀਂ ਦਿੱਲੀ : ਲੰਬੀ ਬਿਮਾਰੀ ਨਾਲ ਜੂਝਦੇ ਹੋਏ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ 74 ਸਾਲ ਦੀ ਉਮਰ ‘ਚ ਬੀਤੀ ਰਾਤ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੀ ਮੌਤ ‘ਤੇ ਉਨ੍ਹਾਂ ਦੇ ਪੁੱਤਰ ਨੇ ਟਵੀਟ ਕਰਦੇ ਹੋਏ ਲਿਖਿਆ ‘ਪਾਪਾ ਅੱਜ ਇਸ ਦੁਨੀਆਂ ‘ਚ ਨਹੀਂ ਰਹੇ, ਪਰ ਮੈਨੂੰ ਪਤਾ ਹੈ ਜਿਥੇ ਵੀ ਹਨ ਉਹ ਹਮੇਸ਼ਾ ਮੇਰੇ ਨਾਲ ਹਨ ‘ Miss you Papa…”।
पापा….अब आप इस दुनिया में नहीं हैं लेकिन मुझे पता है आप जहां भी हैं हमेशा मेरे साथ हैं।
Miss you Papa… pic.twitter.com/Qc9wF6Jl6Z— युवा बिहारी चिराग पासवान (@iChiragPaswan) October 8, 2020
ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਚਿਰਾਗ ਪਾਸਵਾਨ ਨੇ ਟਵੀਟ ਕਰਕੇ ਦਿੱਤੀ। ਖਬਰ ਨਸ਼ਰ ਹੋਣ ਤੋਂ ਬਾਅਦ ਸਾਰੇ ਹੀ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਦੀ ਹਾਰਟ ਸਰਜਰੀ ਵੀ ਹੋਈ ਸੀ। ਪਾਸਵਾਨ 50 ਸਾਲ ਤੋਂ ਵੱਧ ਸਮਾਂ ਸਰਗਰਮ ਸਿਆਸਤ ‘ਚ ਰਹਿਣ ਵਾਲੇ ਦੇਸ ਦੇ ਪ੍ਰਮੁੱਖ ਦਲਿਤ ਆਗੂਆਂ ਵਿਚੋਂ ਇੱਕ ਸਨ।
🔴 Live 🔴ਸ਼੍ਰੋਮਣੀ ਕਮੇਟੀ ਦੀਆਂ ਸਾਰੀਆਂ ਸੀਟਾਂ ਤੇ ਚੋਣ ਲੜਾਂਗੇ ਕਿਹਾ ਸੁਖਦੇਵ ਸਿੰਘ
ਰਾਮ ਵਿਲਾਸ ਪਾਸਵਾਨ ਦੀ ਹੋਈ ਅਚਾਨਕ ਮੌਤ ਨੇ ਸਿਆਸਤ ਜਗਤ ‘ਚ ਸੋਗ ਦੀ ਲਹਿਰ ਲਿਆ ਦਿੱਤੀ ਹੈ। ਇਸ ਮੌਕੇ ਉਨ੍ਹਾਂ ਦੀ ਮੌਤ ‘ਤੇ ਕਈ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਕਾਂਗਰਸੀ ਲੀਡਰਾਂ ਨੇ ਵੀ ਟਵੀਟ ਕਰਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Saddened at the passing away of illustrious Parliamentarian and Union Cabinet Minister Shri Ram Vilas Paswan. He was an empathetic leader having mass appeal & respect. Irreparable loss to the nation. May his soul rest in peace. My deepest condolences to @iChiragPaswan and family. pic.twitter.com/Rnj7LG2p5z
— Harsimrat Kaur Badal (@HarsimratBadal_) October 8, 2020
Extremely saddened by the demise of Union Minister Shri Ram Vilas Paswan Ji. He was the voice of the oppressed who championed the cause of the marginalized. May Almighty grant peace to the departed soul and strength to @iChiragPaswan and family.#RIP pic.twitter.com/0GPMERePij
— Sukhbir Singh Badal (@officeofssbadal) October 8, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.