InternationalTop News
ਲੱਖਾਂ ਗੈਰ ਕਾਨੂੰਨੀ ਪਰਵਾਸੀਆਂ ਨੂੰ US ਤੋਂ ਬਾਹਰ ਕੱਢਣ ਦੀ ਤਿਆਰੀ
USA ਦੇ ਰਾਸ਼ਟਰਪਤੀ ਬਣੇ ਡੋਨਲਡ ਟਰੰਪ ਨੇ ਵੱਡਾ ਐਲਾਨ ਕੀਤਾ ਹੈ। ਲੱਖਾਂ ਗੈਰ ਕਾਨੂੰਨੀ ਪਰਵਾਸੀਆਂ ਨੂੰ US ਤੋਂ ਬਾਹਰ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਡੋਨਾਲਡ ਟਰੰਪ ਐਮਰਜੈਂਸੀ ਲਗਾ ਕੇ ਗੈਰ ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨਗੇ।
ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਗੈਰ ਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਲਈ ਨੈਸ਼ਨਲ ਐਮਰਜੈਂਸੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ Mass ਡਿਰਪੋਰਟੇਸ਼ਨ ਕਰਨ ਲਈ ਫੌਜ ਨੂੰ ਕਮਾਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣਾ ਸਭ ਤੋਂ ਪਹਿਲਾਂ ਕੰਮ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਕ੍ਰਿਮੀਨਲ ਰਿਕਾਰਡ ਵਾਲਿਆਂ ਨੂੰ ਪਹਿਲਾਂ ਕੱਢਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.