ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ‘ਆਪ’ ਵਿਧਾਇਕ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਦੇ ਨਾਲ-ਨਾਲ ਸਬੰਧਤ ਐਕਟ ਅਨੁਸਾਰ ਵੱਖ-ਵੱਖ ਵਿਭਾਗਾਂ ਦੀਆਂ ਸਾਲਾਨਾ ਰਿਪੋਰਟਾਂ ਪੇਸ਼ ਕਰਨਗੇ। ਇਜਲਾਸ ਦੌਰਾਨ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਡਾ: ਰਾਜ ਕੁਮਾਰ ਅਤੇ ਵਿਕਰਮਜੀਤ ਸਿੰਘ ਚੌਧਰੀ ਪੰਜਾਬ ਵਿੱਚ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਮੁੱਦੇ ਵੱਲ ਮੰਤਰੀਆਂ ਦਾ ਧਿਆਨ ਖਿੱਚਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.