ਵਿਧਾਨ ਸਭਾ ਸਪੀਕਰ ਵੱਲੋਂ ਸੀਨੀਅਰ ਅਕਾਲੀ ਆਗੂ ਬ੍ਰਹਮਪੁਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਜੁਰਗ ਸਿਆਸਤਦਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Nabha Jail ਪਹੁੰਚੇ CM Bhagwant Mann, ਅਫ਼ਸਰਾਂ ਨੂੰ ਪਾਤੀਆਂ ਭਾਜੜਾਂ! | D5 Channel Punjabi
ਸ. ਸੰਧਵਾਂ ਨੇ ਕਿਹਾ ਕਿ ਸ. ਬ੍ਰਹਮਪੁਰਾ ਦੀ ਮੌਤ ਨਾਲ ਸੁਹਿਰਦ ਸਿਆਸਤ ਨੂੰ ਵੱਡਾ ਧੱਕਾ ਲੱਗਾ ਹੈ ਅਤੇ ਨੇ ਲੰਮਾਂ ਸਮਾਂ ਪੰਜਾਬ ਦੀ ਸਿਆਤ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.