ਨਵੀਂ ਦਿੱਲੀ : ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪਹਿਲੀ ਹੀ ਕੋਸ਼ਿਸ਼ ‘ਚ 88.39 ਮੀਟਰ ਦਾ ਥਰੋਅ ਸੁੱਟ ਕੇ ਪਹਿਲੀ ਵਾਰ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ, ਜਦਕਿ ਰੋਹਿਤ ਯਾਦਵ ਨੇ ਵੀ ਫਾਈਨਲ ਵਿੱਚ ਪਹੁੰਚ ਕੇ ਭਾਰਤ ਲਈ ਨਵਾਂ ਇਤਿਹਾਸ ਰਚਿਆ।
ਲਓ! MSP ਕਮੇਟੀ ਦਾ ਅਸਲ ਸੱਚ ਆਇਆ ਬਾਹਰ! ਅੰਦੋਲਨ ਦਾ ਵਿਰੋਧ ਕਰਨ ਵਾਲੇ ਸ਼ਾਮਿਲ! ਕਿਸਾਨ ਆਗੂ ਕੱਢ ਲਿਆਇਆ ਸਾਰੇ ਸਬੂਤ!
ਤਮਗੇ ਦੇ ਦਾਅਵੇਦਾਰ, ਚੋਪੜਾ ਨੇ ਗਰੁੱਪ ਏ ਕੁਆਲੀਫਿਕੇਸ਼ਨ ਵਿੱਚ ਸ਼ੁਰੂਆਤ ਕੀਤੀ ਅਤੇ 88.39 ਮੀਟਰ ਦਾ ਥਰੋਅ ਸੁੱਟਿਆ। ਇਹ ਉਨ੍ਹਾਂ ਦੇ ਕਰੀਅਰ ਦਾ ਤੀਜਾ ਸਰਵੋਤਮ ਥਰੋਅ ਸੀ। ਉਹ ਗ੍ਰੇਨਾਡਾ ਦੇ ਸਾਬਕਾ ਚੈਂਪੀਅਨ ਐਂਡਰਸਨ ਪੀਟਰਸ ਤੋਂ ਬਾਅਦ ਦੂਜੇ ਸਥਾਨ ‘ਤੇ ਰਹੇ। ਪੀਟਰਸ ਨੇ ਗਰੁੱਪ ਬੀ ਵਿੱਚ 89.91 ਮੀਟਰ ਦਾ ਥਰੋਅ ਸੁੱਟਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.