EntertainmentTop News

ਸਲਮਾਨ ਖਾਨ ਦੀ ਧਮਕੀ ਮਾਮਲੇ ‘ਚ ਆਇਆ ਵੱਡਾ ਅਪਡੇਟ, ਪੁਲਸ ਨੂੰ ਇਸ ਦੇਸ਼ ਤੋਂ ਮਿਲਿਆ ਈਮੇਲ ਲਿੰਕ

ਹਾਲ ਹੀ ‘ਚ ਸਲਮਾਨ ਖਾਨ ਨੂੰ ਗੋਲਡੀ ਬਰਾੜ ਦਾ ਧਮਕੀ ਭਰਿਆ ਮੇਲ ਆਇਆ ਸੀ, ਜਿਸ ਤੋਂ ਬਾਅਦ ਅਦਾਕਾਰ ਨੇ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਹੁਣ ਇਸ ਮਾਮਲੇ ‘ਚ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਨੂੰ ਇਸ ਈਮੇਲ ਦਾ ਲਿੰਕ ਯੂਕੇ ਤੋਂ ਮਿਲਿਆ ਹੈ। ਹਾਲਾਂਕਿ ਸਲਮਾਨ ਨੂੰ ਇਹ ਮੇਲ ਕਿਸ ਈਮੇਲ ਰਾਹੀਂ ਭੇਜਿਆ ਗਿਆ ਸੀ, ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button