Breaking NewsD5 specialIndiaNewsPunjabTop News
ਸ਼੍ਰੋਮਣੀ ਅਕਾਲੀ ਦਲ ਕਰੇਗਾ ਐੱਨ. ਡੀ. ਏ. ਉਮੀਦਵਾਰ ਦ੍ਰੋਪਦੀ ਮੁਰਮੂ ਦਾ ਸਮਰਥਨ
ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰ ਕੇ ਰਾਸ਼ਟਰਪਤੀ ਆਹੁਦੇ ਲਈ ਐੱਨ. ਡੀ. ਏ. ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਤੇ ਮੋਹਰ ਲਗਾ ਦਿੱਤੀ ਹੈ।ਸੁਖਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਕਦੇ ਵੀ ਜਾਤ-ਪਾਤ ਤੇ ਵਿਸ਼ਵਾਸ਼ ਨਹੀਂ ਕਰਦੀ।
Sukhbir Badal ਨੂੰ ਆਇਆ ਫੋਨ, ਤੁਰੰਤ ਬੁਲਾ ਲਈ ਮੀਟਿੰਗ, ਹੁਣ Akali Dal ਲਊ ਵੱਡਾ ਫੈਸਲਾ | D5 Channel Punjabi
ਅਕਾਲੀ ਦਲ ਕਦੇ ਵੀ ਕਾਂਗਰਸੀ ਉਮੀਦਵਾਰ ਨੂੰ ਸਮਰਥਨ ਨਹੀਂ ਦੇਵੇਗੀ।ਸੁਖਬੀਰ ਬਾਦਲ ਨੇ ਰਾਸ਼ਟਰਪਤੀ ਚੋਣਾਂ ‘ਚ ਆਪਣੇ ਸਮਰਥਨ ਨੂੰ ਜਨਤਕ ਕਰ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.