International
ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਅਗਲੇ ਮਹੀਨੇ ਆਉਣਗੇ ਭਾਰਤ
ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਅਤੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਅਗਲੇ ਮਹੀਨੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਾਊਦੀ ਕ੍ਰਾਊਨ ਪ੍ਰਿੰਸ ਦੇ 14 ਨਵੰਬਰ ਨੂੰ ਬਾਲੀ (ਇੰਡੋਨੇਸ਼ੀਆ) ‘ਚ ਜੀ-20 ਸੰਮੇਲਨ ਲਈ ਭਾਰਤ ਆਉਣ ਦੀ ਸੰਭਾਵਨਾ ਹੈ।ਮੁਹੰਮਦ ਬਿਨ ਸਲਮਾਨ ਨੇ ਕਿਹਾ ਹੈ ਕਿ ਉਹ ਮੋਦੀ ਦੇ ਸੱਦੇ ‘ਤੇ ਭਾਰਤ ਆ ਰਹੇ ਹਨ। ਇਹ ਇੱਕ ਦਿਨ ਦਾ ਦੌਰਾ ਹੋਵੇਗਾ। ਇਸ ਤੋਂ ਪਹਿਲਾਂ, ਸਾਊਦੀ ਦੇ ਊਰਜਾ ਮੰਤਰੀ ਅਬਦੁਲ ਅਜ਼ੀਜ਼ ਬਿਨ ਸਲਮਾਨ ਨੇ ਪਿਛਲੇ ਹਫਤੇ ਭਾਰਤ ਦਾ ਦੌਰਾ ਕੀਤਾ ਸੀ, ਜੋ ਓਪੇਕ + ਦੇ ਤੇਲ ਉਤਪਾਦਨ ਵਿੱਚ ਕਟੌਤੀ ਦੇ ਫੈਸਲੇ ਨਾਲ ਮੇਲ ਖਾਂਦਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.