IndiaTop News

ਸਾਬਰਮਤੀ-ਆਗਰਾ ਕੈਂਟ ਸੁਪਰਫਾਸਟ ਅਜਮੇਰ ਦੇ ਮਦਰ ਸਟੇਸ਼ਨ ਨੇੜੇ ਮਾਲ ਗੱਡੀ ਨਾਲ ਟਕਰਾਈ, ਕਈ ਜ਼ਖਮੀ

ਸਾਬਰਮਤੀ-ਆਗਰਾ ਕੈਂਟ ਸੁਪਰਫਾਸਟ ਅਜਮੇਰ ਦੇ ਮਦਰ ਸਟੇਸ਼ਨ ਨੇੜੇ ਮਾਲ ਗੱਡੀ ਨਾਲ ਟਕਰਾਈ, ਕਈ ਜ਼ਖਮੀ.ਰਾਜਸਥਾਨ ਦੇ ਅਜਮੇਰ ‘ਚ ਮਦਰ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ-ਆਗਰਾ ਸੁਪਰਫਾਸਟ ਟਰੇਨ ਦੀ ਮਾਲ ਗੱਡੀ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਯਾਤਰੀ ਟਰੇਨ ਦੇ ਚਾਰ ਡੱਬੇ ਅਤੇ ਇੰਜਣ ਪਟੜੀ ਤੋਂ ਉਤਰ ਗਏ। ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਵੱਡੀ ਗਿਣਤੀ ‘ਚ ਸਵਾਰੀਆਂ ਜ਼ਖਮੀ ਹੋ ਗਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button