NewsBreaking NewsIndiaPolitics

ਸੁਨਿਲ ਅਰੋੜਾ ਹੋਣਗੇ ਨਵੇਂ ਮੁੱਖ ਚੋਣ ਕਮਿਸ਼ਨਰ, 2 ਦਸੰਬਰ ਸੰਭਾਲਗੇ ਅਹੁਦਾ

ਨਵੀਂ ਦਿੱਲੀ : ਰਾਜਸਥਾਨ ਕੈਡਰ ਦੇ ਆਈਏਐਸ ਅਧਿਕਾਰੀ ਸੁਨਿਲ ਅਰੋੜਾ ( 62 ) ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਹੋਣਗੇ। ਉਨ੍ਹਾਂ ਦੇ ਮੋਢਿਆਂ ‘ਤੇ 2019 ‘ਚ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਜ਼ਿੰਮੇਵਾਰੀ ਹੋਵੇਗੀ। ਇਸਦੇ ਇਲਾਵਾ ਜੰਮੂ ਅਤੇ ਕਸ਼ਮੀਰ, ਉੜੀਸਾ, ਮਹਾਂਰਾਸ਼ਟਰ, ਹਰਿਆਣਾ, ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼ ਅਤੇ ਸਿੱਕਿਮ ਦੀਆਂ ਵਿਧਾਨਸਭਾ ਚੋਣਾਂ ਵੀ ਅਗਲੇ ਸਾਲ ਹੋਣਗੀਆਂ।

Read Also ਤੰਦਰੁਸਤ ਪੰਜਾਬ ਦੀ ਸੋਚ ਭਵਿੱਖ ਲਈ ਅਤਿ ਜ਼ਰੂਰੀ : ਡਿਪਟੀ ਕਮਿਸ਼ਨਰ

ਸੁਨਿਲ ਅਰੋੜਾ ਦੋ ਦਸੰਬਰ ਨੂੰ ਆਪਣਾ ਚਾਰਜ ਸੰਭਾਲਣਗੇ ਮੌਜੂਦਾ ਮੁੱਖ ਚੋਣ ਕਮਿਸ਼ਨ ਓਪੀ ਰਾਵਤ ਇੱਕ ਦਸੰਬਰ ਨੂੰ ਰਿਟਾਇਰ ਹੋ ਰਹੇ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਨਿਯੁਕਤੀ ਦੇ ਸਬੰਧ ‘ਚ ਹਾਲਾਂਕਿ ਕੋਈ ਰਸਮੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਹੈ ਪਰ ਕੇਂਦਰ ਸਰਕਾਰ ਦੁਆਰਾ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸਨੂੰ ਰਾਸ਼ਟਰਪਤੀ ਦੇ ਕੋਲ ਭੇਜ ਦਿੱਤਾ ਗਿਆ ਹੈ।

images 1 2

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button