Breaking NewsD5 specialIndiaNewsTop News

ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖੀ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰਪਤੀ Ram Nath Kovind ਨੂੰ ਚਿੱਠੀ ਲਿਖੀ ਹੈ। ਚਿੱਠੀ ਲਿਖ ਕੇ ਮੋਰਚੇ ਨੇ Ram Nath Kovind ਕੋਲੋਂ ਯੂ.ਪੀ. ਦੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿੱਚ ਜਾਂਚ ਦੀ ਮੰਗੀ ਕੀਤੀ ਅਤੇ ਕਿਸਾਨ ਮੋਰਚੇ ਵੱਲੋਂ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਕੇਂਦਰੀ ਮੰਤਰੀ Ajay Mishra ਨੂੰ ਬਰਖ਼ਾਸਤ ਕੀਤਾ ਜਾਵੇ, ਇਸ ਤੋਂ ਇਲਾਵਾ ਮੋਰਚੇ ਨੇ ਵਿਸ਼ੇਸ਼ ਜਾਂਚ ਦਲ ਗਠਿਤ ਕਰਨ ਦੀ ਵੀ ਮੰਗ ਕੀਤੀ ਹੈ।

ਲੋਕ ਵਿਰੋਧ ਅੱਗੇ ਝੁਕੀ ਸਰਕਾਰ, ਬਦਲਿਆ ਫੈਸਲਾ, ਵੱਡੀ ਜਿੱਤ D5 Channel Punjabi

ਕਿਸਾਨ ਮੋਰਚੇ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਹਿਰਾਸਤ ਵਿੱਚ ਲਏ ਦੋਸ਼ੀਆਂ ਨੂੰ ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ ਮੋਰਚੇ ਨੇ ਆਪਣੀ ਚਿੱਠੀ ਵਿੱਚ ਇਹ ਵੀ ਕਿਹਾ ਹੈ ਕਿ Ajay Mishra ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button