NationalTop News

ਹਰਿਆਣਾ ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ

ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। 90 ਵਿਧਾਨ ਸਭਾ ਸੀਟਾਂ ਲਈ 1 ਫੇਸ ਵਿੱਚ ਵੋਟਿੰਗ ਹੋ ਰਹੀ ਹੈ। ਹਰਿਆਣਾ ਵਿੱਚ 2 ਕਰੋੜ ਤੋਂ ਵੱਧ ਵੋਟਰ ਵੋਟਿੰਗ ਵਿੱਚ ਹਿੱਸਾ ਲੈ ਰਹੇ ਹਨ। ਇਸ ਵਾਰ ਹਰਿਆਣਾ ਵਿੱਚ ਕਾਫੀ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ।ਇਸ ਵਾਰ ਕਾਂਗਰਸ ਲੰਬੇ ਸਮੇਂ ਤੋਂ ਬਾਅਦ ਸੂਬੇ ‘ਚ ਸੱਤਾ ‘ਚ ਵਾਪਸੀ ਦੀ ਉਮੀਦ ਕਰ ਰਹੀ ਹੈ। ‘ਆਪ’, ਇਨੈਲੋ-ਬਸਪਾ ਅਤੇ ਜੇਜੇਪੀ-ਏਐਸਪੀ ਦੇ ਉਮੀਦਵਾਰਾਂ ਦੀ ਵੀ ਕਿਸਮਤ EVM ਵਿੱਚ ਕੈਦ ਹੋਵੇਗੀ। ਸੱਤਾਧਾਰੀ ਪਾਰਟੀ BJP ਮੁੜ ਸਰਕਾਰ ਬਣਾਉਣ ਲਈ ਚੋਣ ਲੜ ਰਹੀ ਹੈ।90 ਵਿਧਾਨ ਸਭਾ ਸੀਟਾਂ ‘ਤੇ ਅੱਜ ਹਰਿਆਣਾ ਵਿੱਚ 1 ਫੇਸ ‘ਚ ਵੋਟਿੰਗ ਹੋ ਰਹੀ ਹੈ। ਜਿੱਥੇ 1031 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਭਾਜਪਾ, ਕਾਂਗਰਸ, ਜੇਜੇਪੀ, ਇਨੈਲੋ ਅਤੇ ਬਸਪਾ ਵਿਚਾਲੇ ਮੁਕਾਬਲਾ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button