PunjabPunjabTop News

ਹਾਈਕੋਰਟ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਨਵੇਂ ਸਿਰੇ ਤੋਂ ਜਾਂਚ ਕਰਨ ਦੇ ਦਿੱਤੇ ਹੁਕਮ

ਮਾਲਵਾ ਅਤੇ ਖਾਸ ਕਰਕੇ ਬਠਿੰਡਾ ਦੇ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਮੌਜੂਦਗੀ ਅਤੇ ਕੈਂਸਰ ਦੇ ਵੱਧ ਰਹੇ ਮਾਮਲਿਆਂ ਬਾਰੇ 14 ਸਾਲਾਂ ਤੋਂ ਲੰਬਿਤ ਪਾਈ ਪਟੀਸ਼ਨ ‘ਤੇ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਪੂਰੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਨਵੇਂ ਸਿਰੇ ਤੋਂ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਨੂੰ ਰੱਦ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button