EntertainmentBreaking NewsD5 specialNewsPunjabTop News
ਹਾਈਕੋਰਟ ਵੱਲੋਂ Moosewala ਦੇ ਕਰੀਬੀ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸ਼ਗਨਪ੍ਰੀਤ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਸ਼ਗਨਪ੍ਰੀਤ ਨੇ ਵਿੱਕੀ ਮਿੱਡੂਖੇੜਾ ਮਾਮਲੇ ‘ਚ ਪਟੀਸ਼ਨ ਪਾਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.