ਹੁਣ ਹਰ ਬੁੱਧਵਾਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, Dy CM Sukhjinder Randhawa ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਦੀ ਕਮਾਨ ਸੰਭਲਾਦਿਆਂ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਕਸ਼ਨ ਮੋੜ ‘ਚ ਆ ਗਏ ਹਨ। ਇਸ ਦੇ ਚੱਲਦਿਆਂ ਉਨ੍ਹਾਂ ਨੇ ਫੈਸਲਾ ਲਿਆ ਹੈ ਕਿ ਹੁਣ ਹਰ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਬੈਠਕ ਹੋਵੇਗੀ। ਇਸ ਗੱਲ ਦੀ ਜਾਣਕਾਰੀ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਦਿੱਤੀ।
ਮੁੱਖ ਮੰਤਰੀ ਚੰਨੀ ਦੀ ਹਾਈਕਮਾਨ ਨਾਲ ਮੀਟਿੰਗ, ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ! | D5 Channel Punjabi
ਦੱਸ ਦਈਏ ਕਿ ਮੁੱਖਮੰਤਰੀ ਚੰਨੀ ਅੱਜ ਆਪਣੇ ਦੋਵੇਂ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ ਦੇ ਨਾਲ ਦਿੱਲੀ ਜਾਣਗੇ। ਇੱਥੇ ਕੈਬਨਿਟ ਵਿਸਥਾਰ ‘ਤੇ ਚਰਚਾ ਤੋਂ ਬਾਅਦ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹਿਣਗੇ।
ਹੁਣ ਹਰ ਬੁੱਧਵਾਰ ਨੂੰ ਹੋਇਆ ਕਰੇਗੀ ਪੰਜਾਬ ਕੈਬਨਟ ਦੀ ਮੀਟਿੰਗ। @RahulGandhi @CHARANJITCHANNI @sherryontopp @Om_Parkash_Soni @INCPunjab #FarmersProtest #PunjabCM
— Sukhjinder Singh Randhawa (@Sukhjinder_INC) September 21, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.