Breaking NewsD5 specialNewsPoliticsPunjab

ਅਕਾਲੀ ਦਲ ਦਾ ਵਿਧਾਨ ਸਭਾ ਬਾਹਰ ਪ੍ਰਦਰਸ਼ਨ, ‘ਕਾਂਗਰਸ ਨੂੰ ਹੋਇਆ ਕੋਰੋਨਾ ਵਾਇਰਸ’

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਪੰਜਵੇਂ ਦਿਨ ਦੀ ਕਾਰਵਾਈ ਵੀ ਅੱਜ ਹੰਗਾਮੇਪੂਰਣ ਰਹਿਣ ਦੇ ਲੱਛਣ ਨਜ਼ਰ ਆ ਰਹੇ ਹਨ। ਦਰਅਸਲ ਇੱਕ ਪਾਸੇ ਅਕਾਲੀ ਦਲ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰਕੇ ਬੈਠੀ ਹਨ।

ਦਿੱਲੀ ਤੋਂ CM Kejriwal LIVE | ਹੁਣ ਲੋਕ ਕਰਨ ਫ਼ੈਸਲਾ, ਸੁਣੋ ਵੱਡੇ ਖ਼ੁਲਾਸੇ | Delhi | Latest News

ਦਰਅਸਲ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਕਿਸਾਨਾਂ ਦੇ ਮੁੱਦੇ ‘ਤੇ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਜੰਮਕੇ ਨਾਅਰੇਬਾਜੀ ਕੀਤੀ।ਉਥੇ ਹੀ ਦੂਜੇ ਪਾਸੇ ਅਕਾਲੀ ਦਲ ਨੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਦਰਅਸਲ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੋਰੋਨਾ ਵਾਇਰਸ ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਹਾਸੋਹੀਣਾ ਪ੍ਰਦਰਸ਼ਨ ਕੀਤਾ।

Akali Dal Tartaran Rally LIVE | ਬਾਦਲਾਂ ਨੇ ਤੋੜੇ ਰਿਕਾਰਡ, ਢੀਂਡਸਿਆਂ ਨੂੰ ਪਾਈਆਂ ਦੰਦਲਾਂ!

ਅਕਾਲੀ ਦਲ ਦੇ ਹੱਥਾਂ ‘ਚ ਫੜੇ ਹੋਏ ਬੈਨਰ ‘ਤੇ ਲਿਖਿਆ ਸੀ ਸਰਕਾਰ ਨੂੰ ਹੋਇਆ ਕੋਰੋਨਾ ਵਾਇਰਸ। ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਤਾਂ ਸੀਐਮ ਅਮਰਿੰਦਰ ਸਿੰਘ ਇਸ ਤਰ੍ਹਾਂ ਦੇ ਹਾਸੋਹੀਣੇ ਬਿਆਨ ਦੇ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button