Breaking NewsD5 specialNewsPoliticsPunjabTop News

ਅਕਾਲੀ ਦਲ ਦੇ ਪ੍ਰਧਾਨ Sukhbir Badal ਨੇ ਅਮਲੋਹ ਰੈਲੀ ਦੌਰਾਨ ਕੀਤੇ ਵੱਡੇ ਐਲਾਨ

ਅਮਲੋਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਮਲੋਹ ਵਿੱਚ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਹੋਈ ਰੈਲੀ ਵਿੱਚ ਸ਼ਾਮਲ ਹੋਏ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਗੁੰਡਾਗਰਦੀ ਦਾ ਦਬਦਬਾ ਕਾਫੀ ਹੱਦ ਤੱਕ ਵੱਧ ਗਿਆ ਹੈ।ਆਮ ਲੋਕਾਂ ਤੇ ਅਕਾਲੀ ਦਲ ਦੇ ਆਗੂਆਂ ‘ਤੇ ਝੂਠੇ ਪਰਚੇ ਕੀਤੇ ਗਏ, ਜਿਸ ਕਾਰਨ ਨੌਜਵਾਨਾਂ ‘ਚ ਰੋਸ ਹੈ।ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਆਪਣੀ ਤਾਕਤ ਦੀ ਦੁਰਵਰਤੋਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਅਡਾਨੀ ਅੰਬਾਨੀ ਨੂੰ ਲੈ ਕੇ ਸਿੱਧੂ ਦਾ ਵੱਡਾ ਬਿਆਨ! ਕਾਨੂੰਨਾਂ ਤੋਂ ਵੀ ਖ਼ਤਰਨਾਕ ਲਾਈ ਨਵੀਂ ਸਕੀਮ !

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਨ ਲਈ ਵਿਦਿਆਰਥੀ ਕਾਰਡ,400 ਯੂਨਿਟ ਮੁਆਫ਼, ਔਰਤਾਂ ਨੂੰ 2000 ਰੁਪਏ ਭੱਤਾ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਹਰੇਕ ਵਿਅਕਤੀ ਦਾ 10 ਲੱਖ ਦਾ ਬੀਮਾ ਕੀਤਾ ਜਾਵੇਗਾ ਤਾਂ ਜੋ ਉਹ ਕਿਸੇ ਵੀ ਹਸਪਤਾਲ ਵਿੱਚ ਆਪਣਾ ਇਲਾਜ ਮੁਫ਼ਤ ਕਰਵਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button