Breaking NewsD5 specialNewsPunjabTop News

ਅਕਾਲੀ ਦਲ ਨੇ ਪੰਜਾਬੀ ਗਾਇਕ Sidhu Moose Wala ਦੇ Congress ‘ਚ ਸ਼ਾਮਿਲ ਹੋਣ ‘ਤੇ ਕੱਸਿਆ ਤੰਜ਼, ਸ਼ਾਇਰਾਨਾ ਅੰਦਾਜ਼ ‘ਚ ਕੀਤਾ ਟਵੀਟ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਤੰਜ ਕੱਸਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਪ੍ਰਧਾਨ ਸਲਾਹਕਾਰ ਹਰਚਰਣ ਬੈਂਸ ਨੇ ਟਵੀਟ ਕਰ ਕਿਹਾ ਕਿ ਮੂਸੇਵਾਲਾ ਇੰਦਰਾ ਗਾਂਧੀ ਦੀ ਉਸ ਪਾਰਟੀ ‘ਚ ਸ਼ਾਮਿਲ ਹੋਏ ਹਨ, ਜੋ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸ਼ਹੀਦੀ ਦਾ ਕਾਰਨ ਬਣੀ ਸੀ। ਬੈਂਸ ਨੇ ਸ਼ਾਇਰਾਨਾ ਅੰਦਾਜ਼ ‘ਚ ਕੁਝ ਸਤਰਾਂ ਆਪਣੇ ਟਵੀਟ ‘ਚ ਸ਼ਾਮਿਲ ਕੀਤੀਆਂ, ਜੋ ਕਾਂਗਰਸ ਪਾਰਟੀ ਅਤੇ ਮੂਸੇਵਾਲਾ ‘ਤੇ ਢੁੱਕਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button