Breaking NewsD5 specialNewsPunjabTop News

ਅਕਾਲੀ ਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਬਟਾਲਾ ਤੋਂ ਐਲਾਨਿਆ ਉਮੀਦਵਾਰ 

ਚੰਡੀਗੜ੍ਹ : ਅਕਾਲੀ ਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ ਹੈ। ਇਸ ਨਾਲ ਹੀ ਪਾਰਟੀ ਦਾ ਸੀਨੀਅਰ ਵਾਈਸ ਪ੍ਰਧਾਨ ਵੀ ਬਣਾਇਆ ਹੈ।

ਸੁਖਬੀਰ ਨੇ ਪੱਟਿਆ ਵੱਡਾ ਲੀਡਰ, ਹਿੱਲੀ ਸਿਆਸਤ, ਸਰਕਾਰ ਪੱਕੀ ? ਵਿਰੋਧੀਆਂ ਨੂੰ ਝਟਕਾ D5 Channel Punjabi

ਦੱਸ ਦਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਸੁੱਚਾ ਸਿੰਘ ਛੋਟੇਪੁਰ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। 2002 ਵਿੱਚ ਉਹ ਪੁਰਾਣੇ ਹਲਕੇ ਧਾਰੀਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਬਣੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button