PunjabTop News

ਅਕਾਲੀ ਦਲ ਵਿਚ ਬਗਾਵਤ ਮੰਦਭਾਗੀ :- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਵਿਚ ਬਗਾਵਤ ਮੰਦਭਾਗੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੋਫਾੜ ਨਹੀਂ ਹੋਣਾ ਚਾਹੀਦਾ ਤੇ ਦੋਵੇਂ ਧਿਰਾਂ ਨੂੰ ਬੰਦ ਕਮਰਾ ਮੀਟਿੰਗ ਕਰ ਕੇ ਵਿਵਾਦ ਸੁਲਝਾਉਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਹਾਲੇ ਤੱਕ ਉਹਨਾਂ ਕੋਲ ਕਿਸੇ ਨੇ ਪਹੁੰਚ ਨਹੀਂ ਕੀਤੀ। ਉਹਨਾਂ ਕਿਹਾ ਕਿ ਸਮੁੱਚੀ ਪਾਰਟੀ ਜੇਕਰ ਪਹੁੰਚ ਕਰਦੀ ਹੈ ਤਾਂ ਵਿਚਾਰ ਕੀਤੀ ਜਾ ਸਕਦੀ ਹੈ ਪਰ ਧੜਿਆਂ ਦੀ ਰਾਜਨੀਤੀ ਨਹੀਂ ਚੰਗੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button