Breaking NewsD5 specialNewsPoliticsPunjab

ਅਕਾਲੀ ਲੀਡਰਾਂ ਦੀ ਗੰਦੀ ਕਰਤੂਤ,ਆਪਣੇ ਹੀ ਲੀਡਰ ਦੀ ਬਣਾਈ ਅਸ਼ਲੀਲ ਵੀਡੀਓ?

ਬਰਨਾਲਾ : ਵੱਡੀ ਖ਼ਬਰ ਬਰਨਾਲਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਪੁਲਿਸ ਨੇ ਅਕਾਲੀ ਦਲ ਨਾਲ ਸਬੰਧਿਤ ਵਿਅਕਤੀ ਨੂੰ ਬਲੈਕਮੈਲ ਕਰਨ ਦੇ ਮਾਮਲੇ ‘ਚ ਤਿੰਨ ਮਹਿਲਾਵਾਂ ਸਣੇ 5 ਲੋਕਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਨਾਂ ਚੋਂ ਪੁਲਿਸ ਨੇ 3 ਮਹਿਲਾਵਾਂ ਅਤੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।

ਪੰਜਾਬ ‘ਚ ਫਿਰ ਹੋਇਆ ਮੋਗੇ ਵਰਗਾ ਵੱਡਾ ਕਾਂਡ !ਐੱਸਡੀਐੱਮ ਦਫ਼ਤਰ ਦੇ ਬਾਹਰ ਹੀ ਹੋਇਆ ਇਹ ਕਾਂਡ !

ਦੱਸ ਦਈਏ ਕਿ ਜਿਨ੍ਹਾਂ ਖਿਲਾਫ ਪੁਲਿਸ ਨੇ ਕਾਰਵਾਈ ਕੀਤੀ ਹੈ ਉਨ੍ਹਾਂ ਵੱਲੋਂ ਅਕਾਲੀ ਆਗੂ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦਿੱਤੀ ਜਾਂਦੀ ਸੀ। ਜਿਸ ਦੀ ਸਾਰੀ ਜਾਣਕਾਰੀ ਪੁਲਿਸ ਅਧਿਕਾਰੀ ਨੇ ਦਿੱਤੀ। ਦੱਸ ਦਈਏ ਕਿ ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮ ਅਕਾਲੀ ਦਲ ਨਾਲ ਸਬੰਧਤ ਹਨ। ਜਿਨ੍ਹਾਂ ‘ਚ ਇੱਕ ਮਹਿਲਾਂ ਅਕਾਲੀ ਆਗੂ ਫਰਾਰ ਹੈ। ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button