Breaking NewsPunjabTop News
ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਟਾਇਆ, ਸੇਵਾਵਾਂ ਵਾਪਸ ਲਈਆਂ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ।ਕੁਲਦੀਪ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਣਗੇ ਅਤੇ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਵੀ ਸੰਭਾਲਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.