Breaking NewsD5 specialNewsPunjabTop News

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ

ਤਲਵੰਡੀ ਸਾਬੋ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਉਨ੍ਹਾਂ ਨੂੰ ਮਿਲੀ ਹੋਈ ਪੰਜਾਬ ਪੁਲਿਸ ਦੀ ਸਮੁੱਚੀ ਸੁਰੱਖਿਆ ਅੱਜ ਵਾਪਿਸ ਕਰਨ ਦਾ ਐਲਾਨ ਕਰ ਦਿੱਤਾ ਹੈ।

Sukhbir Badal ਛੱਡੂ Akali Dal? Bhagwant Mann ਨੂੰ ਖਾਲੀ ਕਰਨੀ ਪਊ ਕੋਠੀ | D5 Channel Punjabi

ਜਾਣਕਾਰੀ ਮੁਤਾਬਿਕ ਸਿੰਘ ਸਾਹਿਬ ਨੂੰ ਪੰਜਾਬ ਪੁਲਿਸ ਵਲੋਂ 6 ਸੁਰੱਖਿਆ ਕਰਮੀ ਅਤੇ ਇੱਕ ਗੱਡੀ ਮੁਹਈਆ ਕਰਵਾਈ ਗਈ ਸੀ। ਪਤਾ ਇਹ ਵੀ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਅੱਜ ਇਨ੍ਹਾਂ ਵਿਚੋਂ 3 ਸੁਰੱਖਿਆ ਮੁਲਾਜ਼ਮ ਵਾਪਿਸ ਬੁਲਾ ਲਏ ਸਨ ਹਾਲਾਂਕਿ ਇਸਦੀ ਅਧਿਕਾਰਿਤ ਪੁਸ਼ਟੀ ਕਿਸੇ ਅਧਿਕਾਰੀ ਨੇ ਨਹੀਂ ਕੀਤੀ। ਸਿੰਘ ਸਾਹਿਬ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਿੱਖ ਨੌਜਵਾਨ ਹੀ ਕਾਫੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button