Breaking NewsD5 specialNewsPunjab

ਅਖੌਤੀ ਨਿਹੰਗਾਂ ਦੀ ਇਕ ਹੋਰ ਵੀਡੀਓ ਵਾਇਰਲ

ਪਟਿਆਲਾ : ਕੋਰੋਨਾ ਮਹਾਮਾਰੀ ਦੇ ਸੰਕਟ ਤੋਂ ਬਾਹਰ ਨਿਕਲਣ ਲਈ ਪੂਰੇ ਦੇਸ਼ ‘ਚ 21 ਦਿਨਾਂ ਦਾ ਲਾਕਡਾਊਨ ਹੈ। ਇਸ ਦੌਰਾਨ ਦੇਸ਼ ਦੇ ਕਈ ਹਿੱਸਿਆਂ ਤੋਂ ਪੁਲਿਸ ਕਰਮਚਾਰੀਆਂ ਅਤੇ ਡਾਕਟਰਾਂ ‘ਤੇ ਹਮਲਾ ਕਰਨ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਬੀਤੇ ਦਿਨ ਪੰਜਾਬ ‘ਚ ਇੱਕ ASI ਦਾ ਹੱਥ ਕੱਟ ਦੇਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ।

Police Vs Nihang New Video Viral | ਅਖੌਤੀ ਨਿਹੰਗਾਂ ਦੀ ਇਕ ਹੋਰ ਵੀਡੀਓ ਵਾਇਰਲ

ਐਤਵਾਰ ਸਵੇਰੇ ਪਟਿਆਲਾ ਦੀ ਸਬਜ਼ੀ ਮੰਡੀ ‘ਚ ਨਿਹੰਗ ਸਿੱਖਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਹਮਲੇ ‘ਚ ਇੱਕ ਏਐਸਆਈ ਦਾ ਹੱਥ ਕੱਟ ਕੇ ਅਲੱਗ ਹੋ ਗਿਆ ਜਦੋਂ ਕਿ ਥਾਣਾ ਇੰਚਾਰਜ ਬਿੱਕਰ ਸਿੰਘ ਅਤੇ ਇੱਕ ਹੋਰ ਪੁਲਿਸ ਵਾਲਾ ਜ਼ਖਮੀ ਹੋ ਗਿਆ ਸੀ। ਦੱਸ ਦਈਏ ਕਿ ਅੱਜ ਇੱਕ ਹੋਰ ਨਿਹੰਗਾਂ ਦੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਕਣਕ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button