Breaking NewsD5 specialNewsPunjab

ਅਗਲੇ ਪੰਜ ਦਿਨ ਹੋਵੇਗੀ ਬਾਰਿਸ਼, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਪਟਿਆਲਾ : ਅਗਲੇ 5 ਦਿਨਾਂ ‘ਚ ਦੇਸ਼ ‘ਚ ਪੰਜਾਬ ਦੇ ਉੱਤਰੀ ਹਿੱਸਿਆਂ, ਉਤਰਾਖੰਡ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਿਮ, ਕਰਨਾਟਕ ਅਤੇ ਪੂਰਬੋਤ ਰਾਜਾਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮੌਸਮ ‘ਚ ਤਬਦੀਲੀ ਕਾਰਨ ਆਉਣ ਵਾਲੇ ਪੰਜ ਦਿਨਾਂ ‘ਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਦਿੱਲੀ ਚ ਸਿੱਖ ਨੌਜਵਾਨ ਨੂੰ ਕੀਤਾ ਸੀ ਗ੍ਰਿਫਤਾਰ | ਗੁੱਸੇ ‘ਚ ਭੜਕੇ ਪੰਜਾਬ ਦੇ ਲੀਡਰ! ਕਰਤਾ ਸ਼ਰੇਆਮ ਐਲਾਨ, ਪਊ ਕਲੇਸ਼

ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ‘ਚ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਅਨੁਸਾਰ 14 ਤੋਂ 17 ਜੁਲਾਈ ਤੱਕ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਜਦੋਂ ਕਿ 18 ਤੋਂ 19 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੀਤੇ ਦਿਨ ਹਿਮਾਚਲ ਪ੍ਰਦੇਸ਼ ਦੇ ਕੁੱਝ ਖੇਤਰਾਂ ‘ਚ ਬਾਰਿਸ਼ ਦਰਜ ਕੀਤੀ ਗਈ। ਇਸਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button