PunjabTop News

ਅਗਲੇ ਮਹੀਨੇ ਪੂਰਾ ਸੈਸ਼ਨ ਬੁਲਾਵਾਂਗੇ- ਭਗਵੰਤ ਮਾਨ

ਚੰਡੀਗੜ੍ਹ, 20 ਅਕਤੂਬਰ, 2023: ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗਵਰਨਰ ਵੱਲੋਂ ਵਿੱਤੀ ਬਿੱਲਾਂ ਨੂੰ ਰੋਕਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਚ ਕਰਾਂਗੇ ਚੈਲੰਜ ਕਰਾਂਗੇ ਅਤੇ 30 ਅਕਤੂਬਰ ਨੂੰ ਕੋਰਟ ਜਾਵਾਗੇ। ਮਾਨ ਨੇ ਕਿਹਾ ਕਿ, ਪੰਜਾਬ ਸਰਕਾਰ 30 ਅਕਤੂਬਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਜਾਵੇਗੀ। .

ਮੁੱਖ ਮੰਤਰੀ ਨੇ ਕਿਹਾ ਅਦਾਲਤ ਤੋਂ ਮਨਜ਼ੂਰੀ ਮਿਲਣ ਤੋਂ ਬਾਦ ਨਵੰਬਰ ਦੇ ਪਹਿਲੇ ਹਫ਼ਤੇ ਸੈਸ਼ਨ ਦੁਬਾਰਾ ਬੁਲਾਇਆ ਜਾਵੇਗਾ ਅਤੇ ਫਿਰ ਸਾਰੇ ਬਿੱਲ ਪੇਸ਼ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button