Breaking NewsD5 specialNewsPoliticsPunjabTop News

ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਮਿਲੀ ਟਿਕਟ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਅਜਨਾਲਾ : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਅਜਨਾਲਾ ਤੋਂ ਸੁਖਬੀਰ ਸਿੰਘ ਬਾਦਲ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਟਿਕਟ ਦਿੱਤੀ ਗਈ ਹੈ।ਅਜਨਾਲਾ ‘ਚ ਅਕਾਲੀ ਦਲ ਦੀ ਅੱਜ ਹੋਈ ‘ਪੰਜਾਬ ਮੰਗਦਾ ਜਵਾਬ’ ਰੈਲੀ ‘ਚ ਸੁਖਬੀਰ ਬਾਦਲ ਨੇ ਉਮੀਦਵਾਰ ਦਾ ਐਲਾਨ ਕੀਤਾ ਹੈ।

ਹੁਣੇ ਹੀ ਆਈ ਦਿੱਲੀ ਤੋਂ ਵੱਡੀ ਖ਼ਬਰ !ਚੋਣਾਂ ਤੋਂ ਪਹਿਲਾਂ ਹੀ ਹੋਈ ਆਹ ਪਾਰਟੀ ਦੀ ਵੱਡੀ ਜਿੱਤ !ਸਿਆਸਤ ‘ਚ ਆਇਆ ਭੁਚਾਲ !

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖੇਮਕਰਣ ‘ਚ ਹੋਈ ਰੈਲੀ ‘ਚ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਉਥੇ ਹੀ ਸੁਖਬੀਰ ਬਾਦਲ ਨੇ ਖੁਦ ਵੀ ਜਲਾਲਾਬਾਦ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਕੋਰੋਨਾ ਨੂੰ ਮਾਤ ਦੇਣ ਤੋਂ ਬਾਅਦ ਅੱਜ ਅਜਨਾਲਾ ‘ਚ ਰੈਲੀ ਕੀਤੀ। ਇਸ ਰੈਲੀ ‘ਚ ਕੋਰੋਨਾ  ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button