Breaking NewsD5 specialEntertainmentIndiaNewsTop News

ਅਦਾਕਾਰਾ ਕੰਗਣਾ ਰਨੌਤ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤਾ ਸਨਮਾਨਿਤ

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਦਾਕਾਰਾ ਕੰਗਣਾ ਰਨੌਤ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ।ਉਥੇ ਹੀ ਬਾਲੀਵੁਡ ਗਾਇਕ ਅਦਨਾਨ ਸਾਮੀ ਨੂੰ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਦਮ ਸ਼੍ਰੀ ਇਨਾਮ ਨਾਲ ਸਨਮਾਨਿਤ ਕੀਤਾ।

ਦਿੱਲੀ ਤੋਂ ਕਿਸਾਨਾਂ ਕੋਲ ਆਏ ਮੋਦੀ ਦੇ ਬੰਦੇ! ਅੱਕੇ ਕਿਸਾਨਾਂ ਨੇ ਲਏ ਘੇਰ || D5 Channel Punjabi

ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਅਲੱਗ ਅਲੱਗ ਰਾਜਾਂ ਦੇ ਪਦਮ ਇਨਾਮ ਜੇਤੂਆਂ ਨੂੰ ਸਨਮਾਨਿਤ ਕਰ ਰਹੇ ਹਨ। ਦਿੱਲੀ ਦੇ ਰਾਸ਼ਟਰਪਤੀ ਭਵਨ ‘ਚ ਪਦਮ ਇਨਾਮ ਸਮਾਗਮ ਸ਼ੁਰੂ ਹੋ ਚੁੱਕਿਆ ਹੈ। ਇਸ ਸਾਲ ਰਾਸ਼ਟਰਪਤੀ 119 ਪਦਮ ਇਨਾਮ ਦੇਣਗੇ । 7 ਪਦਮ ਵਿਭੂਸਣ, 10 ਪਦਮ ਭੂਸ਼ਣ ਅਤੇ 102 ਪਦਮ ਸ਼੍ਰੀ ਐਵਾਰਡ ਦਿੱਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button