Breaking NewsD5 specialEntertainmentNews

ਅਦਾਕਾਰਾ Alia Bhatt ਦੀ ਫਿਲਮ Gangubai Kathiawadi ਦੀ ਰਿਲੀਜ਼ ਡੇਟ ਦਾ ਐਲਾਨ

ਮੁੰਬਈ:ਅਦਾਕਾਰਾ ਆਲੀਆ ਭੱਟ ਸਟਾਰਰ ਫਿਲਮ ਗੰਗੂਬਾਈ ਕਾਠੀਆਵਾੜੀ ਦਾ ਫੈਂਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਜੋ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਆਲੀਆ ਦੀ Most Waited ਫਿਲਮ ਦੀ ਰਿਲੀਜ਼ ਡੇਟ ਦਾ ਖੁਲਾਸਾ ਹੋ ਗਿਆ ਹੈ।ਜਿਸ ਦੀ ਜਾਣਕਾਰੀ ਆਲੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ।ਸੰਜੇ ਲੀਲਾ ਭੰਸਾਲੀ ਦੁਆਰਾ ਨਿਰਦੇਸ਼ਿਤ ਇਹ ਫਿਲਮ 18 ਫਰਵਰੀ, 2022 ਨੂੰ ਰਿਲੀਜ਼ ਹੋਵੇਗੀ।ਆਲੀਆ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- 18 ਫਰਵਰੀ 2022।

Punjab Politics : Navjot Sidhu ਖਿਲਾਫ਼ ਪਾਈ Petition, ਵਧ ਸਕਦੀਆਂ ਨੇ ਮੁਸ਼ਕਲਾਂ || D5 Channel Punjabi

ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਗੰਗੂਬਾਈ ਕਾਠੀਆਵਾੜੀ ਅਤੇ RRR ਵਿਚਾਲੇ Release Date Clash ਤੋਂ ਬਾਅਦ ਫਿਲਮ ਦੀ ਰਿਲੀਜ਼ ਡੇਟ ਬਦਲ ਦਿੱਤੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਆਲੀਆ ਦੋਵੇਂ ਫਿਲਮਾਂ ਵਿੱਚ ਮੁੱਖ ਭੂਮਿਕਾ ਵਿੱਚ ਨਜ਼ਰ ਆਉਣ ਵਾਲੀ ਹੈ। ਫਿਲਹਾਲ ਆਲੀਆ ਗੰਗੂਬਾਈ ਦੇ ਕਿਰਦਾਰ ‘ਚ ਪਰਦੇ ‘ਤੇ ਤਾੜੀਆਂ ਬਟੋਰਦੀ ਨਜ਼ਰ ਆਵੇਗੀ। ਪਹਿਲੀ ਵਾਰ ਉਹ ਵੱਖਰਾ ਅਤੇ ਚੁਣੌਤੀਪੂਰਨ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।

 

View this post on Instagram

 

A post shared by Alia Bhatt ☀️ (@aliaabhatt)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button