EntertainmentTop News

ਅਦਾਕਾਰ ਸਲਮਾਨ ਖਾਨ ਨੂੰ ਮੁੜ ਧਮਕੀ, ਮੰਗੀ ਦੋ ਕਰੋੜ ਦੀ ਫਿਰੌਤੀ

ਦੀਵਾਲੀ ਤੋਂ ਪਹਿਲਾਂ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਿਛਲੇ ਮੰਗਲਵਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਨਾਲ ਹੀ ਇਸ ਵਾਰ ਅਦਾਕਾਰ ਤੋਂ 2 ਕਰੋੜ ਰੁਪਏ ਦੀ ਮੰਗ ਵੀ ਕੀਤੀ ਗਈ ਹੈ। ਸਲਮਾਨ ਨੂੰ ਮਿਲੇ ਧਮਕੀ ਭਰੇ ਮੈਸੇਜ ‘ਚ ਲਿਖਿਆ ਗਿਆ ਹੈ ਕਿ ਜੇਕਰ ਫਿਰੌਤੀ ਦੀ ਰਕਮ ਨਾ ਦਿੱਤੀ ਗਈ ਤਾਂ ਉਹ ਉਸ ਨੂੰ ਮਾਰ ਦੇਣਗੇ। ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਹ ਮੈਸੇਜ ਇਕ ਵਾਰ ਫਿਰ ਮੁੰਬਈ ਦੇ ਟ੍ਰੈਫਿਕ ਕੰਟਰੋਲ ਰੂਮ ‘ਚ ਗਿਆ ਹੈ। ਇਸ ਦੌਰਾਨ ਸਲਮਾਨ ਖਾਨ ਨੂੰ ਧਮਕੀ ਦੇਣ ਦੇ ਮਾਮਲੇ ‘ਚ ਵਰਲੀ ਪੁਲਸ ਸਟੇਸ਼ਨ ਨੇ ਧਾਰਾ 308 (4) ਅਤੇ 354 (2) ਤਹਿਤ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ.

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button