ਪੰਜਾਬ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਫ਼ੈਸਲਾ ਨਹੀਂ ਦਿੱਤਾ ਗਿਆ ।
ਮਿਲੀ ਜਾਣਕਾਰੀ ਅਨੁਸਾਰ ਰਿਸ਼ਵਤਖੋਰੀ ਮਾਮਲੇ ਵਿਚ ਜੇਲ ਵਿਚ ਬੰਦ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਅਦਾਲਤ ਵਿਚ ਜਿਥੇ ਇਕ ਪਾਸੇ ਸੁਣਵਾਈ ਹੋਈ, ਉਥੇ ਦੂਸਰੇ ਪਾਸੇ ਅਦਾਲਤ ਵਲੋਂ ਉਕਤ ਸੁਣਵਾਈ ਅੱਗੇ ਪਾਉਂਦਿਆਂ 5 ਅਗਸਤ ਤਾਰੀਕ ਤੈਅ ਕੀਤੀ ਗਈ ਹੈ । ਜਿਸਦੇ ਚਲਦਿਆਂ ਭੁੱਲਰ ਨੂੰ ਹਾਲ ਦੀ ਘੜੀ 5 ਅਗਸਤ ਤੱਕ ਜੇਲ ਵਿਚ ਹੀ ਰਹਿਣਾ ਪਵੇਗਾ ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.