Breaking NewsD5 specialIndiaNewsPoliticsPunjab

ਅਧਿਆਪਕਾਂ ਦੇ ਹੱਕ ‘ਚ ਗਰਜਿਆ Simarjeet Bains

ਹਰ ਘਰ ਨੌਕਰੀ ਦੇ ਵਾਅਦੇ ਕਰਨ ਵਾਲੀ ਕੈਪਟਨ ਸਰਕਾਰ ਅਧਿਆਪਕਾਂ ਦੇ ਮੋਰਚੇ ਨੂੰ ਲੈ ਕੇ ਕਸੂਤੀ ਫਸਦੀ ਜਾ ਰਹੀ ਹੈ। ਅਧਿਆਪਕਾਂ ਦੇ ਹੱਕ ‘ਚ ਲੋਕ ਇਨਸਾਫ਼ ਪਾਰਟੀ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਵੀ ਖੜੇ ਹੋ ਗਏ ਹਨ। ਬੈਂਸ ਨੇ ਕੈਪਟਨ ਸਰਕਾਰ ਨੂੰ ਵੰਗਾਰਦਿਆਂ ਕਿਹਾ ਹੈ ਕਿ ਸਰਕਾਰ ਨੌਕਰੀ ਦੇਣ ਦੀ ਥਾਂ, ਉਲਟਾ ਨੌਕਰੀ ਕਰ ਰਹੇ ਹਨ। ਅਧਿਆਪਕਾਂ ਨਾਲ ਧੱਕਾ ਕਰ ਰਹੀਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੈਂਸ ਦੀ ਜ਼ੁਬਾਨੀ ਸੁਣੋ, ਅਧਿਆਪਕਾਂ ਨਾਲ ਧੱਕੇਸ਼ਾਹੀ ਦਾ ਪੂਰਾ ਤਾਣਾ ਬਾਣਾ…

ਅਧਿਆਪਕਾਂ ਨਾਲ ਪੰਜਾਬ ਸਰਕਾਰ ਦੀ ਬੇਰੁਖ਼ੀ ਦੇ ਚਰਚੇ ਜ਼ੋਰਾਂ ਸ਼ੋਰਾਂ ਨਾਲ ਹੋ ਰਹੇ ਹਨ। ਇਕ ਪਾਸੇ ਅਧਿਆਪਕ ਜਥੇਬੰਦੀਆਂ ਸੜਕਾਂ ‘ਤੇ ਅੰਦੋਲਨ ਕਰ ਰਹੀਆਂ ਹਨ ਤੇ ਦੂਜੇ ਪਾਸੇ ਸਿਆਸੀ ਆਗੂਆਂ ਵੱਲੋਂ ਮਿਲ ਰਹੀ ਹਮਾਇਤ ਸਰਕਾਰ ਨੂੰ ਫਿਕਰਾਂ ਵਿੱਚ ਪਾ ਰਹੀ ਹੈ।

Read Also ਕਿਸਾਨਾਂ ਦੀ ਹਮਾਇਤ ‘ਚ ਆਏ ਸਿਮਰਜੀਤ ਸਿੰਘ ਬੈਂਸ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button