IndiaTop News

ਅਧਿਆਪਕਾਂ ਨੂੰ 2 ਸਾਲਾਂ ’ਚ ਪਾਸ ਕਰਨਾ ਪਵੇਗਾ TET :- ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਪ੍ਰਾਇਮਰੀ ਤੇ ਜੂਨੀਅਰ ਕਲਾਸਾਂ ਨੂੰ ਪੜ੍ਹਾਉਣ ਵਾਲੇ ਯਾਨੀ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਬਾਰੇ ਮਹੱਤਵਪੂਰਣ ਫ਼ੈਸਲਾ ਦਿੱਤਾ ਹੈ। ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਦੋ ਸਾਲਾਂ ’ਚ ਟੀਈਟੀ (ਅਧਿਆਪਕ ਪਾਤਰਤਾ ਪ੍ਰੀਖਿਆ) ਪਾਸ ਕਰਨੀ ਪਵੇਗੀ ਨਹੀਂ ਤਾਂ ਉਨ੍ਹਾਂ ਦੀ ਨੌਕਰੀ ਚਲੀ ਜਾਏਗੀ। ਸੁਪਰੀਮ ਕੋਰਟ ਦਾ ਇਹ ਫ਼ੈਸਲਾ ਪੂਰੇ ਦੇਸ਼ ਦੇ ਪ੍ਰਾਇਮਰੀ ਤੇ ਜੂਨੀਅਰ ਅਧਿਆਪਕਾਂ ’ਤੇ ਬਰਾਬਰ ਰੂਪ ਨਾਲ ਲਾਗੂ ਹੋਵੇਗਾ, ਜਿਨ੍ਹਾਂ ਦੀ ਨਿਯੁਕਤੀ ਸਿੱਖਿਆ ਦੇ ਅਧਿਕਾਰ (ਆਰਟੀਈ) ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਹੋਈ ਸੀ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ’ਚ ਕਿਹਾ ਹੈ ਕਿ ਜਿਹੜੇ ਅਧਿਆਪਕ ਨੌਕਰੀ ’ਚ ਹਨ ਤੇ ਉਨ੍ਹਾਂ ਦੀ ਨੌਕਰੀ ਹਾਲੇ ਪੰਜ ਸਾਲਾਂ ਤੋਂ ਜ਼ਿਆਦਾ ਬਚੀ ਹੋਈ ਹੈ, ਉਨ੍ਹਾਂ ਨੂੰ ਵੀ ਨੌਕਰੀ ’ਚ ਬਣੇ ਰਹਿਣ ਲਈ ਦੋ ਸਾਲਾਂ ਦੇ ਅੰਦਰ ਟੀਈਟੀ ਪਾਸ ਕਰਨਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button