Breaking NewsD5 specialNewsPunjabTop News

ਅਧਿਆਪਕਾਂ ਨੇ ਮੰਗਾਂ ਨੂੰ ਲੈ ਕੇ Pargat Singh ਦੇ ਘਰ ਦਾ ਕੀਤਾ ਘਿਰਾਓ

ਜਲੰਧਰ : BED ਅਤੇ TET ਪਾਸ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ।

ਲਓ ਕਿਸਾਨਾਂ ਦੀ ਜਿੱਤ, ਉਗਰਾਹਾਂ ਨੇ ਰਾਜੇਵਾਲ ਨੇ ਕਰਤਾ ਐਲਾਨ || D5 Channel Punjabi

ਜਿਸ ਦੌਰਾਨ ਪੁਲਿਸ ਵੱਲੋਂ ਅਧਿਆਪਕਾਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਤਕਰਾਰ ਹੋ ਗਈ ਅਤੇ ਪੁਲਿਸ ਨੇ ਅਧਿਆਪਕਾਂ ‘ਤੇ ਲਾਠੀਚਾਰਜ ਕਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button