Breaking NewsD5 specialelection2022NewsPunjabTop News

ਅਨਮੋਲ ਗਗਨ ਮਾਨ 3455 ਵੋਟਾਂ ਨਾਲ ਅੱਗੇ

ਮੋਹਾਲੀ : ਮੋਹਾਲੀ ਦੇ ਤਿੰਨ ਵਿਧਾਨ ਸਭਾ ਹਲਕਿਆਂ ਮੋਹਾਲੀ, ਖਰੜ ਅਤੇ ਡੇਰਾਬੱਸੀ ‘ਚ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਇਸ ਦੌਰਾਨ ਨਵੇਂ ਵੋਟਿੰਗ ਸੈਂਟਰ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਅੰਦਰ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀ ਨਾਲ ਚੱਲ ਰਿਹਾ ਹੈ।

ਜਾਣੋ ਖਰੜ ਹਲਕੇ ਦਾ ਪੂਰਾ ਵੇਰਵਾ
ਖਰੜ ਹਲਕੇ ਤੋਂ ‘ਆਪ’ ਉਮੀਦਵਾਰ ਅਨਮੋਲ ਗਗਨ ਮਾਨ 3455 ਵੋਟਾਂ ਨਾਲ ਅੱਗੇ
ਅਕਾਲੀ-ਬਸਪਾ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਮਿਲੀਆਂ 2265 ਵੋਟਾਂ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button